ਇਸ ਜਗ੍ਹਾ ਹੋਵੇਗਾ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ

ਦਿੱਲੀ 27 ਦਸੰਬਰ। ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ 28 ਦਸੰਬਰ ਨੂੰ (ਭਲਕੇ) ਨਵੀਂ ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਹੋਵੇਗਾ। ਉਨਾਂ ਦੀ ਅੰਤਿਮ ਵਿਦਾਈ ਸਰਕਾਰੀ ਸਨਮਾਨਾਂ ਨਾਲ 11.45 ਤੇ ਹੋਵੇਗੀ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

CATEGORIES
Share This

COMMENTS

Wordpress (0)
Disqus (0 )
Translate