ਬਸਪਾ ਦੇ ਸਾਬਕਾ ਸੂਬਾ ਪ੍ਰਧਾਨ ਜਸਬੀਰ ਸਿੰਘ ਗੜੀ ਆਪ ਚ ਹੋਏ ਸ਼ਾਮਿਲ

ਚੰਡੀਗੜ੍ਹ 1 ਜਨਵਰੀ ਬਹੁਜਨ ਸਮਾਜ ਪਾਰਟੀ ਦੇ ਲੰਬਾ ਸਮਾਂ ਪੰਜਾਬ ਦੇ ਪ੍ਰਧਾਨ ਰਹੇ ਜਸਬੀਰ ਸਿੰਘ ਗੜੀ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਤੇ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

CM ਮਾਨ ਨੇ ਜਸਬੀਰ ਸਿੰਘ ਗੜੀ ਤੇ ਉਹਨਾਂ ਦੇ ਸਾਥੀਆਂ ਦਾ ਸਨਮਾਨ ਕਰਦੇ ਹੋਏ ਸਭ ਨੂੰ ਪਾਰਟੀ ‘ਚ ਰਸਮੀ ਸ਼ਮੂਲੀਅਤ ਕਰਵਾਈ ਅਤੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਅਤੇ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਲਈ ਅਸੀਂ ਸਾਰੇ ਮਿਲ ਕੇ ਕੰਮ ਕਰਾਂਗੇ।

CATEGORIES
Share This

COMMENTS

Wordpress (0)
Disqus (0 )
Translate