ਕਾਂਗਰਸ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ
ਦਿੱਲੀ 14 ਜਨਵਰੀ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਲਗਾਤਾਰ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਤਹਿਤ ਅੱਜ ਕਾਂਗਰਸ ਵੱਲੋਂ 16 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ। ਵੇਖੋ ਪੂਰੀ ਸੂਚੀ

CATEGORIES ਰਾਸ਼ਟਰੀ