5 ਫਰਵਰੀ ਨੂੰ ਛੁੱਟੀ ਦਾ ਐਲਾਨ

ਦਿੱਲੀ 3 ਫਰਵਰੀ। ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ 5 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ 5 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਲਈ ਕਰਮਚਾਰੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ ਇਸ ਲਈ ਦਿੱਲੀ ਦੇ ਸਕੂਲਾਂ ਤੇ ਕਾਲਜਾਂ ਵਿੱਚ 5 ਫਰਵਰੀ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਛੁੱਟੀ ਇਸ ਕਰਕੇ ਕੀਤੀ ਗਈ ਹੈ ਕਿਉਂਕਿ ਜਿੰਨੇ ਵੀ ਮੁਲਾਜ਼ਮ ਤੇ ਕਰਮਚਾਰੀ ਹਨ ਉਹਨਾਂ ਨੂੰ ਵੋਟ ਪਾਉਣ ਵਿੱਚ ਕੋਈ ਦਿੱਕਤ ਨਾ ਆਵੇ ਇਸ ਲਈ ਸਰਕਾਰੀ ਛੁੱਟੀ ਕੀਤੀ ਗਈ ਹੈ। ਦੱਸਣ ਯੋਗ ਹੈ ਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਲਈ ਪੰਜ ਤਰੀਕ ਨੂੰ ਵੋਟਾਂ ਪੈਣਗੀਆਂ ਤੇ 8 ਫਰਵਰੀ ਨੂੰ ਨਤੀਜੇ ਆਉਣਗੇ।

CATEGORIES
Share This

COMMENTS

Wordpress (0)
Disqus (0 )
Translate