ਕੌਮੀ ਅਨਸੂਚਿਤ ਜਾਤੀ ਕਮਿਸ਼ਨ ਨੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਨੂੰ ਗ੍ਰਿਫਤਾਰ ਕਰਕੇ ਪੇਸ਼ ਕਰਨ ਸਬੰਧੀ ਹੁਕਮ ਵਾਪਿਸ ਲਏ

ਚੰਡੀਗੜ੍ਹ,12 ਜਨਵਰੀ (ਸੱਚਵੀਰ ਕੁਰਾਈਵਾਲਾ) ਕੌਮੀ ਅਨਸੂਚਿਤ ਜਾਤੀ ਕਮਿਸ਼ਨ ਨੇ 6 ਜਨਵਰੀ 2023 ਨੂੰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਨੂੰ ਗ੍ਰਿਫ਼ਤਾਰ ਕਰਕੇ ਕਮਿਸ਼ਨ ਦੇ ਸਾਹਮਣੇ ਪੇਸ਼ ਕਰਨ ਸਬੰਧੀ ਕੀਤੇ ਆਪਣੇ ਹੁਕਮਾਂ ਨੂੰ ਵਾਪਿਸ ਲੈ ਲਿਆ ਹੈ।ਕਮਿਸ਼ਨ ਵੱਲੋ ਅੱਜ ਜਾਰੀ ਕੀਤੇ ਹੁਕਮਾਂ ਅਨੁਸਾਰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਪਹਿਲਾਂ ਤੋਂ ਹੀ ਨਿਰਧਾਰਿਤ ਤਾਰੀਖ ਨੂੰ ਬਗੈਰ ਪੁਲਿਸ ਕਾਰਵਾਈ ਦੇ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣਗੇ।

CATEGORIES
Share This

COMMENTS

Wordpress (0)
Disqus (0 )
Translate