ਹਰਜਿੰਦਰ ਸਿੰਘ ਧਾਮੀ ਨੇ ਛੱਡੀ ਐਸਜੀਪੀਸੀ ਦੀ ਪ੍ਰਧਾਨਗੀ

ਅੰਮ੍ਰਿਤਸਰ 17 ਫਰਵਰੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਸੱਤ ਮੈਂਬਰੀ ਕਮੇਟੀ ਨੂੰ ਲੈ ਕੇ ਪਿਛਲੀ ਦਿਨਾਂ ਦੇ ਵਿੱਚ ਕਾਫੀ ਰੌਲਾ ਚੱਲ ਰਿਹਾ ਹੈ। ਇਸੇ ਦੌਰਾਨ ਅੱਜ ਧਾਮੀ ਵੱਲੋਂ ਆਪਣਾ ਅਹੁਦਾ ਛੱਡ ਦਿੱਤਾ ਗਿਆ।

CATEGORIES
Share This

COMMENTS

Wordpress (0)
Disqus (0 )
Translate