ਪੰਜਾਬ ਸਰਕਾਰ ਨੇ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਲਾਏ
ਚੰਡੀਗੜ੍ਹ 24 ਫਰਵਰੀ। ਪੰਜਾਬ ਸਰਕਾਰ ਵੱਲੋਂ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਵੱਲੋਂ ਜਾਰੀ ਕੀਤੀ ਗਈ ਸੂਚੀ ਤਹਿਤ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਮਾਣ ਸਤਿਕਾਰ ਦਿੱਤਾ ਗਿਆ ਹੈ।

CATEGORIES ਪੰਜਾਬ