ਆਪ ਨੇ ਲੁਧਿਆਣਾ ਪੱਛਮੀ ਤੋਂ ਐਲਾਨਿਆ ਉਮੀਦਵਾਰ
ਚੰਡੀਗੜ੍ਹ 26 ਫਰਵਰੀ। ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਜਿਮਨੀ ਚੋਣ ਨੂੰ ਲੈ ਕੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਪ ਵੱਲੋਂ ਰਾਜਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੱਸਣ ਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਵਿੱਚ ਸਰਗਰਮੀਆਂ ਵਿੱਡੀਆਂ ਹੋਈਆਂ ਹਨ।


CATEGORIES ਪੰਜਾਬ


