ਨਸ਼ਿਆਂ ਖਿਲਾਫ ਜੰਗ ਤਹਿਤ ਪੰਜਾਬ ਸਰਕਾਰ ਦਾ ਵੱਡਾ ਕਦਮ,5 ਮੈਂਬਰੀ ਸਬ ਕੈਬਨਿਟ ਕਮੇਟੀ ਬਣਾਈ

ਚੰਡੀਗੜ੍ਹ 27 ਫਰਵਰੀ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵੱਡੀ ਜੰਗ ਤਹਿਤ ਇੱਕ ਹੋਰ ਵੱਡਾ ਕਦਮ ਚੱਕਿਆ ਗਿਆ ਹੈ। ਸਰਕਾਰ ਵੱਲੋਂ ਪੰਜ ਮੈਂਬਰੀ ਸਾਹਿਬ ਕਮੇਟੀ ਬਣਾਈ ਗਈ ਹੈ ਜੋ ਨਸ਼ਿਆਂ ਖਿਲਾਫ ਕਾਰਵਾਈ ਦੀ ਨਿਗਰਾਨੀ ਕਰੇਗੀ। ਇਸ ਕਮੇਟੀ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਜਦੋਂ ਕਿ ਕਮੇਟੀ ਵਿੱਚ ਅਮਨ ਅਰੋੜਾ ਬਲਵੀਰ ਸਿੰਘ ਲਾਲਜੀਤ ਸਿੰਘ ਭੁੱਲਰ ਤੇ ਤਰਨਪ੍ਰੀਤ ਸੌਂਦ ਨੂੰ ਬਤੌਰ ਮੈਂਬਰ ਸ਼ਾਮਿਲ ਕੀਤਾ ਗਿਆ ਹੈ। ਦੱਸਣ ਯੋਗ ਹੈ ਕਿ ਬੀਤੇ ਦਿਨੀ ਪੰਜਾਬ ਸਰਕਾਰ ਦਾ ਬਲਡੋਜ਼ਰ ਡਰੱਗ ਮਾਫੀਆ ਖਿਲਾਫ ਚੱਲਿਆ ਸੀ।

CATEGORIES
Share This

COMMENTS

Wordpress (0)
Disqus (0 )
Translate