5 IAS ਅਧਿਕਾਰੀ ਬਦਲੇ

ਚੰਡੀਗੜ੍ਹ 27 ਫਰਵਰੀ। ਪੰਜਾਬ ਸਰਕਾਰ ਵੱਲੋਂ ਪੰਜ ਆਈਏਐਸ ਅਧਿਕਾਰੀ ਤੇ ਇੱਕ ਪੀਸੀਐਸ ਅਧਿਕਾਰੀ ਦੀ ਬਦਲੀ ਕੀਤੀ ਗਈ ਹੈ। ਇਸ ਵਿੱਚ ਮੋਗੇ ਦੇ ਡੀਸੀ ਨੂੰ ਵੀ ਬਦਲਿਆ ਗਿਆ ਹੈ। ਆਈਏਐਸ ਸਾਗਰ ਸੇਤੀਆ ਨੂੰ ਮੋਗੇ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ।

CATEGORIES
Share This

COMMENTS

Wordpress (0)
Disqus (0 )
Translate