ਪੰਜਾਬ ਸਰਕਾਰ ਨੇ ਤਹਿਸੀਲਦਾਰ ਬਦਲੇ

ਚੰਡੀਗੜ੍ਹ 5 ਮਾਰਚ। ਪੰਜਾਬ ਸਰਕਾਰ ਵੱਲੋਂ 58 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਤਹਿਤ ਤਹਿਸੀਲਦਾਰਾਂ ਨੂੰ ਇੱਕ ਕੋਨੇ ਤੋਂ ਦੂਜੇ ਕੋਨੇ ਤੱਕ ਬਦਲਿਆ ਗਿਆ ਹੈ। ਪੰਜਾਬ ਸਰਕਾਰ ਸਖਤ ਐਕਸ਼ਨ ਦੇ ਮੋਡ ਵਿੱਚ ਨਜ਼ਰ ਆ ਰਹੀ ਹੈ।

CATEGORIES
Share This

COMMENTS

Wordpress (0)
Disqus ( )
Translate