ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰ ਇਧਰੋਂ ਉਧਰ ਕੀਤੇ

ਚੰਡੀਗੜ੍ਹ 5 ਮਾਰਚ। ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੇ ਨਾਲ ਨਾਲ 177 ਨਾਇਬ ਤਹਸੀਲਦਾਰਾਂ ਦੇ ਤਬਾਦਲੇ ਵੀ ਕਰ ਦਿੱਤੇ ਗਏ ਹਨ। ਨਾਇਬ ਤਹਿਸੀਲਦਾਰਾਂ ਨੂੰ ਵੀ ਕਾਫੀ ਦੂਰੀ ਤੇ ਸਟੇਸ਼ਨ ਦਿੱਤੇ ਗਏ ਹਨ।

CATEGORIES
Share This

COMMENTS

Wordpress (0)
Disqus (0 )
Translate