ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦੀਆਂ ਸੇਵਾਵਾਂ ਤੋ ਹਟਾਇਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅੱਜ ਹੋਈ ਬੈਠਕ ਦੌਰਾਨ ਵੱਖ-ਵੱਖ ਫੈਸਲੇ ਕੀਤੇ ਗਏ ਇਸ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾਇਆ ਗਿਆ। ਉਹ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਵਜੋਂ ਸੇਵਾਵਾਂ ਦੇਣਗੇ। ਬੀਤੇ ਦਿਨੀ ਗਿਆਨੀ ਰਘਬੀਰ ਸਿੰਘ ਵੱਲੋਂ ਕਿਹਾ ਗਿਆ ਸੀ ਕਿ ਉਨਾਂ ਦਾ ਬੈਗ ਪੈਕ ਹੈ ਜਦੋਂ ਮਰਜ਼ੀ ਹਟਾ ਦੇਣ।

CATEGORIES ਪੰਜਾਬ


