ਪੰਜਾਬ ਮੰਤਰੀ ਮੰਡਲ ਦੀ ਬੈਠਕ 13 ਨੂੰ

ਚੰਡੀਗੜ੍ਹ 11 ਮਾਰਚ। ਪੰਜਾਬ ਮੰਤਰੀ ਮੰਡਲ ਦੀ ਬੈਠਕ 13 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਉਹਨਾਂ ਦੀ ਰਿਹਾਇਸ਼ ਵਿਖੇ 11 ਵਜੇ ਹੋਵੇਗੀ। ਜਿਸ ਦਾ ਏਜੰਡਾ ਬਾਅਦ ਵਿੱਚ ਜਾਰੀ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਸਕਦਾ ਹੈ।

CATEGORIES
Share This

COMMENTS

Wordpress (0)
Disqus ( )
Translate