ਸਰਕਾਰੀ ਆਈ.ਟੀ.ਆਈ. ਖਿਓਵਾਲੀ ਵਿਖੇ  15 ਮਾਰਚ ਨੂੰ ਲਗੇਗਾ ਰੋਜ਼ਗਾਰ ਮੇਲਾ


ਸ੍ਰੀ ਮੁਕਤਸਰ ਸਾਹਿਬ  14 ਮਰਚ
                ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ੁਮੁਕਤਸਰ ਸਾਹਿਬ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 15 ਮਾਰਚ ਦਿਨ ਬੁੱਧਵਾਰ ਨੂੰ ਸਰਕਾਰੀ ਆਈ.ਟੀ.ਆਈ. ਖਿਓਵਾਲੀ ਵਿਖੇ ਰੋਜ਼ਗਾਰ ਮੇਲਾ ਲੱਗੇਗਾ।
  ਇਸ ਰੋਜ਼ਗਾਰ ਮੇਲੇ ਵਿੱਚ  ਵੱਖ-ਵੱਖ ਨਾਮੀ ਕੰਪਨੀਆਂ ਇੰਟਰਵਿਊ ਵਲੋਂ ਭਾਗ ਲਿਆ ਜਾਵੇਗਾ, ਇਸ ਰੋਜ਼ਗਾਰ ਮੇਲੇ ਵਿੱਚ ਬੇਰੁਜ਼ਗਾਰ 10ਵੀ, 12ਵੀ, ਆਈ.ਟੀ.ਆਈ., ਗ੍ਰੈਜੂਏਟ, ਪੋਸਟ ਗ੍ਰੈਜੂਏਟ ਪਾਸ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣੇ ਹਨ।
              ਬੇਰੁਜ਼ਗਾਰ ਇਸ ਮੇਲੇ ਵਿੱਚ ਪਹੁੰਚ ਕੇ ਲਾਭ ਉਠਾ ਸਕਦੇ ਹਨ । ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਹੈਲਪ ਲਾਈਨ ਨੰ:98885-62317 ਤੇ ਸੰਪਰਕ ਕਰ ਸਕਦੇ ਹਨ।  

CATEGORIES
TAGS
Share This

COMMENTS

Wordpress (0)
Disqus (0 )
Translate