ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ
ਚੰਡੀਗੜ੍ਹ 9 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦੀ ਮੌਤ ਹੋ ਜਾਣ ਤੇ ਦੁੱਖ ਦੇ ਪ੍ਰਗਟਾਵੇ ਵਜੋਂ ਸੂਬੇ ਭਰ ਵਿੱਚ 9 ਅਪ੍ਰੈਲ ਨੂੰ ਰਹਿੰਦੇ ਸਮੇਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਮੰਤਰੀ ਰਮਧੀਰ ਸਿੰਘ ਚੀਮਾ ਦਾ ਦੇਹਾਂਤ ਅੱਜ ਹੋ ਗਿਆ। ਜਿਸ ਦੇ ਦੁੱਖ ਵਜੋਂ ਪੰਜਾਬ ਸਰਕਾਰ ਵੱਲੋਂ 9 ਅਪ੍ਰੈਲ ਨੂੰ ਰਹਿੰਦੇ ਸਮੇਂ ਲਈ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ।


CATEGORIES ਪੰਜਾਬ


