ਵੱਡੀ ਖ਼ਬਰ-ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੋਬਾਇਲ ਫੋਨਾਂ ਸਬੰਧੀ ਨਵੇਂ ਹੁਕਮ ਜਾਰੀ

ਚੰਡੀਗੜ੍ਹ 27 ਅਪ੍ਰੈਲ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੋਬਾਈਲ ਫੋਨਾਂ ਸਬੰਧੀ ਨਵੇਂ ਨਿਰਦੇਸ਼ ਜਾਰੀ ਕੀਤੇ ਗਏ ਹਨ। ਹੁਣ ਅਧਿਕਾਰੀ ਤੇ ਕਰਮਚਾਰੀ ਛੁੱਟੀ ਵਾਲੇ ਦਿਨ ਜਾਂ ਦਫਤਰੀ ਸਮੇਂ ਤੋਂ ਬਾਅਦ ਵੀ ਆਪਣੇ ਫੋਨ ਖੁੱਲੇ ਰੱਖਣਗੇ ਤੇ ਦਫਤਰਾਂ ਦੇ ਜਰੂਰੀ ਕੰਮ ਨੇਪਰੇ ਚਾੜਨਗੇ।

CATEGORIES
Share This

COMMENTS

Wordpress (0)
Disqus ( )
Translate