ਕਰਤਾਰਪੁਰ ਲਾਂਘਾ ਹੋਇਆ ਬੰਦ
ਭਾਰਤ ਪਾਕਿਸਤਾਨ ਵਿਚਾਲੇ ਬਣੇ ਤਨਾਅ ਪੂਰਨ ਮਾਹੌਲ ਦੌਰਾਨ ਕਰਤਾਰਪੁਰ ਕੋਰੀਡੋਰ ਲਾਂਘਾ ਬੰਦ ਕਰ ਦਿੱਤਾ ਗਿਆ। ਇਹ ਲਾਂਘਾ ਅਗਲੇ ਹੁਕਮਾਂ ਤੱਕ ਬੰਦ ਹੋਇਆ ਹੈ। ਦੱਸਣਯੋਗ ਹੈ ਕਿ ਪਹਿਲਗਾਮ ਹਮਲੇ ਤੋਂ ਬਾਅਦ ਵੀ ਕਰਤਾਰਪੁਰ ਕੋਰੀਡੋਰ ਖੁੱਲਾ ਹੋਇਆ ਸੀ ਤੇ ਸ਼ਰਧਾਲੂ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਵਿੱਚ ਜਾ ਰਹੇ ਸਨ। ਅੱਜ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਹੈ। ਬਾਰਡਰ ਉੱਪਰ ਭਾਰਤੀ ਫੌਜ ਅਲਰਟ ਤੇ ਹੈ।

CATEGORIES ਰਾਸ਼ਟਰੀ


