11 ਮਈ ਤੱਕ ਪੰਜਾਬ ਦੇ ਸਾਰੇ ਸਰਕਾਰੀ,ਨਿੱਜੀ ਸਕੂਲ, ਕਾਲਜ,ਯੂਨੀਵਰਸਿਟੀਆਂ ਬੰਦ

ਚੰਡੀਗੜ੍ਹ 8 ਮਈ। ਪੰਜਾਬ ਸਰਕਾਰ ਵੱਲੋਂ ਭਾਰਤ ਪਾਕਿਸਤਾਨ ਤਨਾਅ ਦੇ ਮਾਹੌਲ ਦੌਰਾਨ 11 ਮਈ ਤੱਕ ਪੰਜਾਬ ਦੇ ਸਾਰੇ ਸਰਕਾਰੀ ਨਿੱਜੀ ਸਕੂਲ ਕਾਲਜ ਯੂਨੀਵਰਸਿਟੀਆਂ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਸੰਬੰਧ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।

CATEGORIES
Share This

COMMENTS

Wordpress (0)
Disqus ( )
Translate