ਗ੍ਰਹਿ ਵਿਭਾਗ ਦੇ ਮੁੱਖ ਸਕੱਤਰ ਨੇ ਸੂਬਿਆਂ ਦੇ ਮੁੱਖ ਸਕੱਤਰਾਂ ਨਾਲ ਕੀਤੀ ਬੈਠਕ

ਨਵੀਂ ਦਿੱਲੀ 10 ਮਈ। ਕੇਂਦਰੀ ਗ੍ਰਹਿ ਵਿਭਾਗ ਦੇ ਮੁੱਖ ਸਕੱਤਰ ਨੇ ਸਰਹੱਦੀ ਸੂਬਿਆਂ ਦੇ ਮੁਖ ਸਕੱਤਰ ਨਾਲ ਬੈਠਕ ਕਰਕੇ ਤਾਜ਼ਾ ਹਾਲਾਤਾ ਨੂੰ ਵੇਖਦਿਆ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਵਿਭਾਗ ਦੇ ਮੁੱਖ ਸਕੱਤਰ ਨੇ ਸੂਬਿਆਂ ਨੂੰ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਉਹਨਾਂ ਸਿਵਲ ਡਿਫੈਂਸ ਦੀ ਤਿਆਰੀ ਮਜਬੂਤ ਕਰਨ ਦੇ ਆਦੇਸ਼ ਵੀ ਜਾਰੀ ਕੀਤੇ। ਬੈਠਕ ਵਿੱਚ ਗੁਜਰਾਤ ਰਾਜਸਥਾਨ ਜੰਮੂ ਕਸ਼ਮੀਰ ਤੇ ਪੰਜਾਬ ਦੇ ਮੁੱਖ ਸਕੱਤਰ ਸ਼ਾਮਿਲ ਸਨ।

CATEGORIES
Share This

COMMENTS

Wordpress (0)
Disqus ( )
Translate