ਫਾਜ਼ਿਲਕਾ ਜ਼ਿਲ੍ਹੇ ਵਿੱਚ ਭਲਕੇ ਬੰਦ ਰਹਿਣਗੇ ਸਕੂਲ
ਪੰਜਾਬ ਸਰਕਾਰ ਵੱਲੋਂ ਸੋਮਵਾਰ 12 ਮਈ ਨੂੰ ਸੂਬੇ ਭਰ ਵਿੱਚ ਸਕੂਲ ਕਾਲਜ ਯੂਨੀਵਰਸਿਟੀਆਂ ਖੋਲਣ ਦੇ ਨਿਰਦੇਸ਼ ਦਿੱਤੇ ਗਏ ਸਨ। ਪਰ ਹੁਣ ਵੱਖ-ਵੱਖ ਜਿਲਿਆਂ ਵਿੱਚ ਸਕੂਲ ਮੁੜ ਬੰਦ ਕਰਨ ਦੇ ਨਿਰਦੇਸ਼ ਜਾਰੀ ਹੋਏ ਹਨ। ਫਾਜ਼ਿਲਕਾ ਜ਼ਿਲ੍ਹੇ ਵਿੱਚ ਵੀ 12 ਮਈ ਨੂੰ ਸਕੂਲਾਂ ਸਮੇਤ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਜਾਣਕਾਰੀ ਸਾਂਝੀ ਏਡੀਸੀ ਡਾਕਟਰ ਮਨਦੀਪ ਕੌਰ ਨੇ ਕੀਤੀ।

CATEGORIES ਸਿੱਖਿਆ


