ਭਲਕੇ ਖੁੱਲਣਗੇ ਸਕੂਲ

ਫਿਰੋਜ਼ਪੁਰ ਤੇ ਫਾਜਿਲਕਾ ਦੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਭਲਕੇ 13 ਮਈ ਨੂੰ ਸਕੂਲ ਖੋਲਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਭਲਕੇ ਤੋਂ ਸਕੂਲ ਆਮ ਵਾਂਗ ਖੁੱਲਣਗੇ। ਜਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਵੱਲੋਂ ਮਿਲੇ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਘਬਰਾਉਣ ਦੀ ਲੋੜ ਨਹੀਂ ਪਰ ਸੁਚੇਤ ਰਹਿਣ ਦੀ ਲੋੜ ਹੈ

CATEGORIES
Share This

COMMENTS

Wordpress (0)
Disqus ( )
Translate