ਗੁਨਜੀਤ ਰੂਚੀ ਬਾਵਾ ਪੰਜਾਬ ਸਟੇਟ ਕਮਿਸ਼ਨ ਫੋਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀ ਉਪ ਚੇਅਰਮੈਨ ਨਿਯੁਕਤ
ਚੰਡੀਗੜ੍ਹ, 21 ਮਈ। ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਆਗੂ ਗੁਣਜੀਤ ਰੁਚੀ ਬਾਵਾ ਨੂੰ ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਈਟਸ ਦੀ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਗੁਰਜੀਤ ਰੁਚੀ ਬਾਵਾ ਨੇ ਮਿਲੀ ਜਿੰਮੇਵਾਰੀ ਤੇ ਖੁਸ਼ੀ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

CATEGORIES ਪੰਜਾਬ


