ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਚੰਡੀਗੜ 26 ਮਈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਪ੍ਰਾਈਵੇਟ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ 2 ਜੂਨ ਤੋਂ 30 ਜੂਨ ਤੱਕ ਕਰਨ ਦਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਸੂਬੇ ਦੇ ਸਮੂਹ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦੋ ਜੂਨ ਤੋਂ 30 ਜੂਨ ਤੱਕ ਰਹਿਣਗੀਆਂ।

CATEGORIES
Share This

COMMENTS

Wordpress (0)
Disqus ( )
Translate