ਦੇਖੋ ਕਿੱਥੇ ਲੱਗੇਗਾ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਕਿਸਾਨ ਮੇਲਾ


ਫਾਜ਼ਿਲਕਾ 26 ਮਈ
fazilka ਦੇ chief aggriculture officer ਰਜਿੰਦਰ ਕੁਮਾਰ ਕੰਬੋਜ ਨੇ ਦੱਸਿਆ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 30 may ਨੂੰ ਸਵੇਰੇ 9:30 ਵਜੇ ਸਾਊਣੀ ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਡ੍ਰੀਮ ਵਿਲਾ ਪੈਲਸ, ਸ੍ਰੀ ਮੁਕਤਸਰ ਸਾਹਿਬ ਰੋਡ, ਜਲਾਲਾਬਾਦ ਵਿਖੇ ਲਗਾਇਆ ਜਾ ਰਿਹਾ ਹੈ। ਉਹਨਾਂ ਨੇ ਕਿਸਾਨਾਂ ਨੂੰ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।

CATEGORIES
TAGS
Share This

COMMENTS

Wordpress (0)
Disqus ( )
Translate