ਚੋਣ ਅਖਾੜਾ- ਭਾਰਤ ਭੂਸ਼ਨ ਆਸ਼ੂ ਨੇ Ludhiana ਪੱਛਮੀ ਤੋਂ ਭਰੇ ਨਾਮਜ਼ਦਗੀ ਪੱਤਰ

ਲੁਧਿਆਣਾ 29 May
ਲੁਧਿਆਣਾ ਪੱਛਮੀ ਜਿਮਨੀ ਚੋਣ ਤੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕਿਰਿਆ ਦੀ ਸ਼ੁਰਆਤ ਹੋ ਚੁੱਕੀ ਹੈ। ਅੱਜ ਪਹਿਲੇ ਦਿਨ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ , ਸਹਿ ਇੰਚਾਰਜ ਰਵਿੰਦਰ ਉੱਤਮ ਰਾਓ ਡਾਲਵੀ , ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ , ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਸੀਨੀਅਰ ਕਾਂਗਰਸੀ ਲੀਡਰਸ਼ਿਪ ਮੌਜ਼ੂਦ ਰਹੀ।
CATEGORIES ਮਾਲਵਾ
TAGS Gidderbaha #byelection2024 #ByElection #punjabi #mallan #doda #kotbhai #gurusar #kotliablu #bhalaiana #ManpreetSinghBadal #BJPGovernment #BJP4IND #BJP4Punjab #PunjabElectionspunjab news


