ਪੰਜਾਬ ਦੇ ਸਰਕਾਰੀ ਅਧਿਆਪਕਾਂ ਲਈ ਖੁਸ਼ਖਬਰੀ

ਪੰਜਾਬ ਦੇ ਅਧਿਆਪਕਾਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਬਦਲੀਆਂ ਦਾ ਪੋਰਟਲ ਖੋਲ ਦਿੱਤਾ ਗਿਆ ਹੈ ਜਿਹੜਾ 6 ਜੂਨ ਤੋਂ ਲੈ ਕੇ 13 ਜੂਨ ਤੱਕ ਖੁੱਲਾ ਰਹੇਗਾ। ਅਧਿਆਪਕ ਆਪਣੀਆਂ ਬਦਲੀਆਂ ਆਨਲਾਈਨ ਪੋਰਟਲ ਤੇ ਅਪਲਾਈ ਕਰ ਸਕਣਗੇ।

CATEGORIES
Share This

COMMENTS

Wordpress (0)
Disqus ( )
Translate