ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪਹੁੰਚੇ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਰਧਾਂਜਲੀ ਦੇਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚੇ ਹਨ। ਦੱਸ ਦੇਈਏ ਕਿ 95 ਸਾਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ ਸੀ
CATEGORIES ਮਾਲਵਾ


