ਸੰਧਵਾਂ ਨੇ ਬਾਦਲ ਪਰਿਵਾਰ ਨਾਲ ਦੁੱਖ ਵੰਡਾਇਆ
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸਸਕਾਰ ਸਮਾਰੋਹ ਚ ਸ਼ਿਰਕਤ ਕਰਕੇ ਪਰਿਵਾਰ ਦੇ ਦੁੱਖ ਦੀ ਘੜੀ ਚ ਸ਼ਰੀਕ ਹੋਏ, ਸਾਡੇ ਸੰਸਕਾਰ ਸਾਨੂੰ ਇਹ ਸਿੱਖਿਆ ਦਿੰਦੇ ਹਨ ਕਿ ਅੰਤਿਮ ਯਾਤਰਾ ਸਮੇਂ ਇਨਸਾਨ ਦੇ ਗੁਣਾਂ ਨੂੰ ਚਿਤਾਰਿਆ ਜਾਵੇ, ਮਿੱਠੀ ਬੋਲੀ,ਨਿਮਰਤਾ, ਖੇਤਰੀ ਪਾਰਟੀ ਦੇ ਰੂਪ ਚ ਅਕਾਲੀ ਦਲ ਨੂੰ ਅਹਿਮ ਦਰਜਾ ਦਿਵਾਉਣ ਚ ਉਹਨਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਕੁਲਤਾਰ ਸਿੰਘ ਸੰਧਵਾਂ
CATEGORIES ਮਾਲਵਾ