Kamal kaur bhabi Murder ਮਾਮਲੇ ਵਿਚ ਜੁੜੀ ਵੱਡੀ ਖ਼ਬਰ ਆਈ ਸਾਹਮਣੇ

ਦਾ ਪੋਸਟਮੇਲ ਲਾਈਵ ਅਪਡੇਟ
ਕਮਲ ਕੌਰ ਭਾਬੀ ਕਤਲ ਮਾਮਲੇ ਵਿਚ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਅੱਜ ਇਸ ਮਾਮਲੇ ਵਿਚ ਇਕ ਟੋਲ ਪਲਾਜੇ ਤੋਂ ਗੱਡੀਆਂ ਲੰਘਦੀਆਂ ਦਿਖਾਈ ਦੇ ਰਹੀਆਂ ਹਨ। ਇਹ ਵੀਡੀਓ ਕਿਸੇ ਟੌਲ ਪਲਾਜੇ ਦੀ ਦੱਸੀ ਜਾ ਰਹੀ ਹੈ। ਸੀਸੀਟੀਵੀ ਚ ਇਕ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਦਿਖਾਈ ਦੇ ਰਹੀ ਹੈ। ਪ੍ਰਮੋੇਸ਼ਨ ਦੇ ਬਾਹਨੇ ਕਮਲ ਕੌਰ ਭਾਬੀ ਨੂੰ ਬੁਲਾਇਆ ਗਿਆ ਸੀ ਅਤੇ ਉਸ ਤੋਂ ਬਾਅਦ ਉਸਦਾ ਕ-ਤ-ਲ ਕਰ ਦਿੱਤਾ ਗਿਆ ਸੀ। ਬਠਿੰਡਾ ਪੁਲਸ ਵੱਲੋਂ ਲਗਾਤਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

CATEGORIES
TAGS
Share This

COMMENTS

Wordpress (0)
Disqus ( )
Translate