Haryana ਦੇ ਮੁੱਖ ਮੰਤਰੀ Naib sing sanni ਨੇ Dr. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਬਲਿਦਾਨ ਦਿਵਸ ‘ਤੇ ਸ਼ਰਧਾਂਜਲੀ ਕੀਤੀ ਭੇਟ

Haryana ਦੇ ਮੁੱਖ ਮੰਤਰੀ Naib sing sanni ਨੇ Dr. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਬਲਿਦਾਨ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਨਿਵਾਸ ‘ਸੰਤ ਕਬੀਰ ਕੁਟੀਰ’ ਉਨ੍ਹਾਂ ਨੂੰ ਫੁੱਲ ਭੇਟ ਕੀਤੇ ਅਤੇ ਇੱਕ ਪੌਦਾ ਵੀ ਲਗਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਡਾ. ਮੁਖਰਜੀ ਦਾ ਬਲਿਦਾਨ, ਉਨ੍ਹਾਂ ਦੇ ਵਿਚਾਰ ਅਤੇ ਦੇਸ਼ ਭਗਤੀ ਅੱਜ ਵੀ ਦੇਸ਼ ਵਾਸੀਆਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਯਾਦ ਦਿਵਾਇਆ ਕਿ ਡਾ. ਮੁਖਰਜੀ ਦਾ ਸੰਕਲਪ ਸੀ – “ਇੱਕ ਦੇਸ਼ ਵਿੱਚ ਦੋ ਪ੍ਰਧਾਨ ਮੰਤਰੀ, ਦੋ ਝੰਡੇ, ਦੋ ਸੰਵਿਧਾਨ ਨਹੀਂ ਚੱਲਣਗੇ”। ਉਨ੍ਹਾਂ ਦੇ ਯਤਨਾਂ ਸਦਕਾ ਹੀ ਜੰਮੂ-ਕਸ਼ਮੀਰ ਵਿੱਚ ਪਰਮਿਟ ਪ੍ਰਥਾ ਖਤਮ ਹੋ ਗਈ।

ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ. ਮੁਖਰਜੀ ਦੇ ਦਿਖਾਏ ਰਸਤੇ ‘ਤੇ ਚੱਲ ਕੇ ਧਾਰਾ 370 ਨੂੰ ਹਟਾ ਕੇ ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ। ਉਨ੍ਹਾਂ ਇਸਨੂੰ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਕਿਹਾ।

CATEGORIES
TAGS
Share This

COMMENTS

Wordpress (0)
Disqus ( )
Translate