ਬਿਕਰਮ ਮਜੀਠੀਆ ਗ੍ਰਿਫ਼ਤਾਰ
ਅਮ੍ਰਿਤਸਰ 25 ਜੂਨ
ਪੰਜਾਬ ਵਿਜੀਲੈਂਸ ਵੱਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਹਿਰਾਸਤ ਚ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਕੀਤੀ ਗਈ ਹੈ। ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ, ਵਿਜੀਲੈਂਸ ਟੀਮ ਮਜੀਠੀਆ ਨੂੰ ਮੋਹਾਲੀ ਲੈ ਗਈ। ਜਿੱਥੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

CATEGORIES ਪੰਜਾਬ
TAGS punjab news


