ਤਰਨ ਤਾਰਨ ਤੋਂ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ
ਤਰਨਤਾਰਨ
ਖ਼ਬਰ ਤਰਨਤਾਰਨ ਤੋਂ ਹੈ ਜਿੱਥੇ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ। ਉਹ ਪਿੱਛਲੇ ਕੁਝ ਦਿਨਾਂ ਤੋਂ ਕੈਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਦੰਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਘਰ ਵਿਚ ਹੀ ਆਖਰੀ ਸਾਹ ਲਏ।

CATEGORIES ਪੰਜਾਬ
TAGS punjab news


