ਮਾਨ ਸਰਕਾਰ ਦੀ ਜੇਲ੍ਹਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

ਜੇਲ੍ਹਾਂ ਵਿੱਚ ਕੰਮਕਾਜ ਨੂੰ ਬਿਹਤਰ ਬਣਾਉਣ ਲਈ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ

ਵੱਖ-ਵੱਖ ਜੇਲ੍ਹਾਂ ਦੇ 25 ਅਧਿਕਾਰੀ ਮੁਅੱਤਲ

3 ਡਿਪਟੀ ਸੁਪਰਡੈਂਟ ਅਤੇ 2 ਸਹਾਇਕ ਸੁਪਰਡੈਂਟਾਂ ਸਮੇਤ 25 ਜੇਲ੍ਹ ਕਰਮਚਾਰੀ ਮੁਅੱਤਲ

ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਵੱਡੀ ਕਾਰਵਾਈ

ਜੇਲ੍ਹ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਬਾਰੇ ਜਾਣਕਾਰੀ ਮਿਲੀ

CATEGORIES
Share This

COMMENTS

Wordpress (0)
Disqus ( )
Translate