ਜੱਗੂ ਭਗਵਾਨਪੁਰੀਏ ਦੀ ਮਾਤਾ ਦਾ ਨਹੀਂ ਹੋਇਆ ਸੰਸਕਾਰ , ਕੀਤਾ ਜਾ ਰਿਹਾ ਪ੍ਰਦਰਸ਼ਨ


ਦਾ ਪੋਸਟਮੇਲ ਲਾਈਵ ਡੈੱਸਕ
ਬੀਤੇ ਦਿਨੀਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਅਤੇ ਇਕ ਹੋਰ ਰਿਸ਼ਤੇਦਾਰ ਦੇ ਕਤਲ ਤੋਂ ਬਾਅਦ ਉਸਦੀ ਮਾਤਾ ਦੀ ਲਾਸ਼ ਨੂੰ ਸੜਕ ’ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਸਦੀ ਮਾਤਾ ਹਰਜੀਤ ਕੌਰ ਦੇ ਰਿਸ਼ਤੇਦਾਰਾਂ ਵੱਲੋਂ ਬਟਾਲਾ ਬਾਈਪਾਸ ਤੇ ਲਾਸ ਨੂੰ ਰੱਖ ਕੇ ਜਾਮ ਲਗਾਇਆ ਹੋਇਆ ਅਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਾਰਨ ਕਾਫ਼ੀ ਵੱਡੇ ਜਾਮ ਦੀ ਜਾਣਕਾਰੀ ਮਿਲੀ ਹੈ। ਜਿਸ ਨੰ ਖੁਲਵਾਉਣ ਲਈ ਪੁਲਸ ਵੱਲੋਂ ਜੱਦੋਜਹਿਦ ਕੀਤੀ ਗਈ।

CATEGORIES
TAGS
Share This

COMMENTS

Wordpress (0)
Disqus ( )
Translate