Big breaking ਮੁਹਾਲੀ ਵਿਚ ਫੈਕਟਰੀ ਨੂੰ ਲੱਗੀ ਅੱਗ


ਮੁਹਾਲੀ
ਮੁਹਾਲੀ ਵਿਚ ਇਕ ਫੈਕਟਰੀ ਨੂੰ ਅੱਗ ਲੱਗਣ ਦੀ ਖ਼ਬਰ ਹੈ। ਇਸ ਹਾਦਸੇ ਵਿਚ 9 ਮਹੀਨੇ ਦੀ ਬੱਚੀ ਦੀ ਮੌਤ ਹੋ ਗਈ ਜਦੋਂ ਕਿ ਦੋ ਲੋਕ ਝੁਲਸ ਗਏ। ਆਸ ਪਾਸ ਦੇ ਲੋਕਾਂ ਨੇ ਇਸ ਦੀ ਸੂਚਨਾਂ ਫਾਇਰ ਬਿਗ੍ਰੇਡ ਨੂੰ ਦਿੱਤੀ। ਇਹ ਅੱਗ ਸਵੇਰੇ ਪੌਣੇ ਦਸ ਵਜੇ ਦੇ ਕਰੀਬ ਲੱਗੀ। ਫਾਇਰ ਬਿਗ੍ਰੇਡ ਵੱਲੋਂ ਅੱਗ ਤੇ ਕਾਬੂ ਪਾਇਆ ਗਿਆ।

CATEGORIES
TAGS
Share This

COMMENTS

Wordpress (0)
Disqus (0 )
Translate