Big update 7 ਜੁਲਾਈ ਨੂੰ ਹੋਵੇਗਾ ਖਾਸ ਦਿਨ ਹੋ ਗਿਆ ਐਲਾਨ

ਇਸ ਮਹੀਨੇ 7 July ਨੂੰ ਦੇਸ਼ ਭਰ ਵਿੱਚ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਵਿਦਿਅਕ ਅਦਾਰੇ ਅਤੇ ਆਵਾਜਾਈ ਸੇਵਾਵਾਂ ਬੰਦ ਰਹਿਣਗੀਆਂ। ਇਹ ਛੁੱਟੀ ਦੇਸ਼ ਵਾਸੀਆਂ ਨੂੰ ਆਰਾਮ ਕਰਨ ਅਤੇ ਆਪਣੇ ਪਰਿਵਾਰਾਂ ਨਾਲ ਸਮਾਂ ਬਿਤਾਉਣ ਦਾ ਮੌਕਾ ਪ੍ਰਦਾਨ ਕਰੇਗੀ। ਦੱਸ ਦੇਈਏ ਕਿ ਇਸ ਦੌਰਾਨ ਸਕੂਲ-ਕਾਲਜਾਂ ਸਣੇ ਸਰਕਾਰੀ ਅਦਾਰੇ ਵੀ ਬੰਦ ਰਹਿਣਗੇ। 

CATEGORIES
TAGS
Share This

COMMENTS

Wordpress (0)
Disqus ( )
Translate