Big brekaing ਹਿਮਾਚਲ ਵਿੱਚ ਬੱਦਲ ਫਟਣ ਨਾਲ ਤਬਾਹੀ, ਮੰਡੀ ਵਿੱਚ 10 ਮੌਤਾਂ; 406 ਸੜਕਾਂ ਬੰਦ

ਹਿਮਾਚਲ ਵਿੱਚ ਭਾਰੀ ਮੀਂਹ ਅਤੇ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਮੰਡੀ ਜ਼ਿਲ੍ਹੇ ਵਿੱਚ 7 ​​ਥਾਵਾਂ ‘ਤੇ ਬੱਦਲ ਫਟਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 30 ਲਾਪਤਾ ਹਨ। ਸੂਬੇ ਵਿੱਚ 406 ਸੜਕਾਂ ਬੰਦ ਹਨ। ਹਿਮਾਚਲ ਸਰਕਾਰ ਵੱਲੋਂ ਮੀਂਹ ਨੂੰ ਲੈ ਕੇ ਰੈਡ ਅਲਰਟ ਜਾਰੀ ਕੀਤਾ ਗਿਆ ਹੈ।

CATEGORIES
TAGS
Share This

COMMENTS

Wordpress (0)
Disqus ( )
Translate