ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ 2 ਜੁਲਾਈ। ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਜ਼ਿਲ੍ਹੇ ਦੇ ਪਿੰਡ ਗੂੜੀ ਸੰਘਰ ਦੇ ਨੌਜਵਾਨ ਸੁਖਦੀਪ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ ਤੇ ਅੱਠ ਮਹੀਨੇ ਦਾ ਮੁੰਡਾ ਛੱਡ ਗਿਆ। ਨੌਜਵਾਨ ਦੀ ਮੌਤ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

CATEGORIES
Share This

COMMENTS

Wordpress (0)
Disqus ( )
Translate