ਹਰਿਆਣਾ ਦੇ CM ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ 2 ਜੁਲਾਈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਨਿਵਾਸ ‘ਤੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ।ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਦੇਸ਼ ਵਿੱਚ ਪ੍ਰਸਤਾਵਿਤ ਡਿਜ਼ਨੀ ਲੈਂਡ ਲਈ ਹਰਿਆਣਾ ਨੂੰ ਚੁਣਨ ‘ਤੇ ਸਮੁੱਚੇ ਹਰਿਆਣਾ ਵਾਸੀਆਂ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ।

CATEGORIES ਹਰਿਆਣਾ


