ਸ਼੍ਰੋਮਣੀ ਅਕਾਲੀ ਦਲ ਨੇ 96 ਮੈਂਬਰੀ ਵਰਕਿੰਗ ਕਮੇਟੀ ਐਲਾਨੀ

ਸ਼੍ਰੋਮਣੀ ਅਕਾਲੀ ਦਲ ਵੱਲੋਂ 96 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਵਰਕਿੰਗ ਕਮੇਟੀ ਪਾਰਟੀ ਦਾ ਅਹਿਮ ਹਿੱਸਾ ਹੁੰਦਾ ਹੈ। ਇਸ ਕਮੇਟੀ ਵਿੱਚ ਸੁਖਬੀਰ ਸਿੰਘ ਬਾਦਲ ਹਰਸਿਮਰਤ ਕੌਰ ਬਾਦਲ ਸਮੇਤ ਵੱਖ-ਵੱਖ ਲੀਡਰਾਂ ਨੂੰ ਥਾਂ ਮਿਲੀ ਹੈ।

CATEGORIES
Share This

COMMENTS

Wordpress (0)
Disqus ( )
Translate