Big update ਬਿਕਰਮਜੀਤ ਮਜੀਠੀਆ 14 ਦਿਨਾਂ ਦੀ ਨਿਆਂਇਕ ਹਿਰਾਸਤ ਂਚ


ਬਿਕਮਰਜੀਤ ਸਿੰਘ ਮਜੀਠੀਆ ਨੂੰ ਉਨ੍ਹਾਂ ਵਿਰੁੱਧ ਚੱਲ ਰਹੀ ਕਾਰਵਾਈ ਤਹਿਤ ਅੱਜ ਅਦਾਲਤ ਵੱਲੋਂ ਉਨ੍ਹਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਦਿੱਤੇੇ ਹਨ। ਦੱਸ ਦੇਈਏ ਕਿ ਮਜੀਠੀਆ ਵਿਰੁੱਧ ਵਿਜੀਲੈਂਸ ਵੱਲੋਂ 540 ਕਰੋੜ ਰੁਪਏ ਦੀ ਜਾਇਦਾਦ ਸਬੰਧੀ ਮਾਮਲਾ ਦਰਜ ਕੀਤਾ ਹੈ। ਅਦਾਲਤ ਵੱਲੋਂ ਉਨ੍ਹਾ ਨੂੰ ਜੇਲ ਭੇਜ ਦਿੱਤਾ ਗਿਆ ਹੈ।

CATEGORIES
TAGS
Share This

COMMENTS

Wordpress (0)
Disqus ( )
Translate