Big update ਜਲੰਧਰ ਚ ਇਕ ਘਰ ਤੇ ਪੈਟਰੋਲ ਬੰਬ ਨਾਲ ਹਮਲਾ

ਜਲੰਧਰ ਦੇ ਆਦਮਪੁਰ ਨੇੜੇ ਇਕ ਘਰ ਤੇ ਪੈਟਰੋਲ ਬੰਬ ਸੁੱਟੇ ਜਾਣ ਦੀ ਖ਼ਬਰ ਹੈ। ਅਣਪਛਾਤੇ ਵਿਅਕਤੀਆਂ ਨੇ ਇਕ ਘਰ ਤੇ ਪੈਟਰੋਲ ਬੰਬ ਸੁੱਟੇ ਅਤੇ ਫਰਾਰ ਹੋ ਗਏ। ਇਸ ਵਾਰਦਾਤ ਦੌਰਾਨ ਕੋਈ ਜ਼ਖ਼ਮੀ ਨਹੀ. ਹੋਇਆ ਪਰ ਘਰ ਨੂੰ ਨੁਕਸਾਨ ਪਹੁੰਚਿਆ ਹੈ।

CATEGORIES
TAGS
Share This

COMMENTS

Wordpress (0)
Disqus (0 )
Translate