ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਭਰ ਦੇ ਜ਼ਿਲ੍ਹਾ ਪ੍ਰਧਾਨ ਐਲਾਨੇ
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਭਰ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਤਹਿਤ ਸ਼੍ਰੀ ਮੁਕਤਸਰ ਸਾਹਿਬ ਤੋਂ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੂੰ ਅਤੇ ਫਾਜ਼ਿਲਕਾ ਦਿਹਾਤੀ ਤੋਂ ਨਰਦੇਵ ਸਿੰਘ ਬੋਬੀ ਮਾਨ ਨੂੰ ਜਿਲ੍ਹਾ ਬਣਾਇਆ ਗਿਆ ਹੈ।



CATEGORIES ਪੰਜਾਬ


