Abohar murder case ਸੰਜੇ ਵਰਮਾ ਦੇ ਕਾਤਲਾਂ ਨੂੰ ਪੰਜਾਬ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਮੁਕਾਇਆ

ਅਬੋਹਰ ਦੇ ਕਪੜਾ ਵਪਾਰੀ ਵੀਅਰ ਵੈੱਲ ਦੇ ਮਾਲਕ ਸੰਜੇ ਵਰਮਾ ਦੇ ਕਾਤਲਾਂ ਨੂੰ ਪੰਜਾਬ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਮੁਕਾਇਆ ਹੈ। ਹਾਲਾਂਕਿ, ਇਸ ਅਬੋਹਰ ਵਿਖੇ ਵਾਪਰੇ ਮੁਕਾਬਲੇ ਵਿੱਚ ਇੱਕ ਪੁਲਿਸ ਕਰਮਚਾਰੀ ਮਨਿੰਦਰ ਸਿੰਘ ਵੀ ਜ਼ਖ਼ਮੀ ਹੋ ਗਿਆ ਹੈ, ਜਿਸ ਦੀ ਬਾਹ ’ਤੇ ਗੋਲੀ ਲੱਗੀ ਹੈ

https://www.facebook.com/ThePostmail/videos/1071638231431431

CATEGORIES
TAGS
Share This

COMMENTS

Wordpress (0)
Disqus ( )
Translate