ਜਿ਼ਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 5 ਵਜੇ ਤੱਕ ਰਹਿਣਗੇ ਖੁਲ੍ਹੇ


– ਸੇਵਾ ਕੇਂਦਰਾਂ ਦਾ ਨਹੀਂ ਬਦਲਿਆਂ ਗਿਆ ਸਮਾਂ
ਸ੍ਰੀ ਮੁਕਤਸਰ ਸਾਹਿਬ 1 ਮਈ :
                            ਜਤਿੰਦਰ ਸਿੰਘ ਜਿ਼ਲ੍ਹਾ ਮੈਨੇਜਰ ਸੇਵਾ ਕੇਂਦਰ਼ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਜੀ.ਆਰ. ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿ਼ਲ੍ਹੇ ਦੇ ਸੇਵਾ ਕੇਂਦਰਾਂ ਦਾ ਸਮਾਂ ਨਹੀਂ ਬਦਲਿਆ ਗਿਆ। ਉਹਨਾਂ ਦੱਸਿਆ ਕਿ ਜਿ਼ਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 5.00 ਵਜੇ ਤੱਕ ਖੁੱਲ੍ਹੇ ਰਹਿਣਗੇ

CATEGORIES
Share This

COMMENTS

Wordpress (0)
Disqus (0 )
Translate