ਪੰਜਾਬ ਸਰਕਾਰ ਨੇ ਵੱਡੇ ਪੁਲਿਸ ਅਧਿਕਾਰੀ ਬਦਲੇ
ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਵੱਡੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਜਿਸ ਤਹਿਤ ਡੀਆਈਜੀ ਪਟਿਆਲਾ ਰੇਂਜ ਨਾਨਕ ਸਿੰਘ ਨੂੰ ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਲਾਇਆ ਗਿਆ ਹੈ। ਜਦੋਂ ਕਿ ਕੁਲਦੀਪ ਚਾਹਲ ਨੂੰ ਡੀਆਈਜੀ ਪਟਿਆਲਾ ਰੇਂਜ ਲਾਇਆ ਗਿਆ ਹੈ।


CATEGORIES ਪੰਜਾਬ


