ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਸੋਮਵਾਰ ਨੂੰ

ਚੰਡੀਗੜ੍ਹ 13 ਜੁਲਾਈ। ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਸੋਮਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਅਹਿਮ ਏਜੰਡਿਆਂ ਤੇ ਵਿਚਾਰ ਕੀਤਾ ਜਾਵੇਗਾ। ਮੁੱਖ ਮੰਤਰੀ ਦੀ ਰਿਹਾਇਸ਼ ਤੇ ਭਲਕੇ 11 ਵਾਲੀ ਹੋਣ ਵਾਲੀ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ। ਦੱਸ ਦਈਏ ਕਿ ਸੋਮਵਾਰ ਨੂੰ ਹੀ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਵੀ 2 ਵਜੇ ਸ਼ੁਰੂ ਹੋਵੇਗਾ।

CATEGORIES
Share This

COMMENTS

Wordpress (0)
Disqus ( )
Translate