ਹਰਿਆਣਾ ਦੇ ਨੂਹ ਵਿੱਚ ਨਹਾਉਣ ਗਏ ਤਿੰਨ ਬੱਚੇ ਨਹਿਰ ਵਿੱਚ ਡੁੱਬੇ

ਹਰਿਆਣਾ ਦੇ ਨੂਹ ਵਿੱਚ ਨਹਾਉਣ ਗਏ ਤਿੰਨ ਬੱਚੇ ਨਹਿਰ ਵਿੱਚ ਡੁੱਬ ਗਏ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਲੋਕਾਂ ਨੇ ਗੋਤਾਖੋਰਾਂ ਦੀ ਮਦਦ ਨਾਲ ਦੋ ਬੱਚਿਆਂ ਨੂੰ ਬਾਹਰ ਕੱਢਿਆ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਇੱਕ ਬੱਚਾ ਅਜੇ ਵੀ ਲਾਪਤਾ ਹੈ, ਜਿਸਦੀ ਨਹਿਰ ਵਿੱਚ ਭਾਲ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਪੁੰਹਾਨਾ ਬਲਾਕ ਦੇ ਸਿਕਰਵਾ ਪਿੰਡ ਦੇ 12-12 ਸਾਲ ਦੇ ਤਿੰਨ ਬੱਚੇ ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਦੇ ਨੇੜੇ ਲੰਘਦੀ ਨਹਿਰ ਵਿੱਚ ਨਹਾਉਣ ਲਈ ਗਏ ਸਨ। ਜਿਵੇਂ ਹੀ ਤਿੰਨੇ ਬੱਚੇ ਨਹਿਰ ਵਿੱਚ ਵੜੇ, ਪਾਣੀ ਦੇ ਤੇਜ਼ ਵਹਾਅ ਕਾਰਨ ਤਿੰਨੋਂ ਨਹਿਰ ਵਿੱਚ ਡੁੱਬ ਗਏ

CATEGORIES
TAGS
Share This

COMMENTS

Wordpress (0)
Disqus ( )
Translate