ਪੰਜਾਬ ਸਰਕਾਰ ਵੱਲੋਂ ਨਾਇਬ ਤਹਿਸੀਲਦਾਰ ਮੁਅਤਲ

ਪੰਜਾਬ ਸਰਕਾਰ ਵੱਲੋਂ ਫਤਿਹਗੜ੍ਹ ਚੂੜੀਆਂ ਵਿਖੇ ਸੇਵਾਵਾਂ ਦੇ ਰਹੇ ਮਹਿਲਾ ਨਾਇਬ ਤਹਸੀਲਦਾਰ ਜਸਵੀਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਬੀਤੇ ਦਿਨੀ ਉਹਨਾਂ ਦੀ ਸੋਸ਼ਲ ਮੀਡੀਆ ਉੱਪਰ ਰਿਸ਼ਵਤ ਲੈਂਦਿਆਂ ਦੀ ਵੀਡੀਓ ਵਾਇਰਲ ਹੋਈ ਸੀ ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਚ ਸਖਤ ਕਦਮ ਚੁੱਕਦਿਆਂ ਉਸ ਨੂੰ ਮੁਅਤਲ ਕਰ ਦਿੱਤਾ ਗਿਆ।

CATEGORIES
Share This

COMMENTS

Wordpress (0)
Disqus (0 )
Translate